ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਥਾਪੜ ਨਗਰ ਮੇਰਠ ਵਿਖੇ ਬਾਬੂ ਰਾਮ ਦੀਵਾਨਾ ਜੀ ਨੇ ਕਾਵਿਕ ਹਾਜ਼ਰੀ ਪੇਸ਼ ਕੀਤੀ। ਉਨ੍ਹਾਂ ਨੂੰ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਚਰਨਪ੍ਰੀਤ ਸਿੰਘ ਜੀ ਵਲੋਂ ਸਿਰੋਪਾਉ ਭੇਂਟ ਕੀਤਾ ਗਿਆ ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਬਾਬੂ ਰਾਮ ਦੀਵਾਨਾ ਨੂੰ ਕੀਤਾ ਸਨਮਾਨਿਤ
byUnknown
-
0