ਹੁਸ਼ਿਆਰਪੁਰ: ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਇੱਥੇ ਸਿਵਲ ਹਸਪਤਾਲ

ਹੁਸ਼ਿਆਰਪੁਰ: ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਇੱਥੇ ਸਿਵਲ ਹਸਪਤਾਲ ਵਿਖੇ ਵਿਧਾਇਕ ਸ਼੍ਰੀ ਬ੍ਰਮ ਸ਼ੰਕਰ ਜਿੰਪਾ ਸਮੇਤ ਪੰਜਾਬ ਸਰਕਾਰ ਵੱਲੋਂ ਨਵ-ਨਿਯੁਕਤ 24 ਐਮ.ਬੀ.ਬੀ. ਐਸ. ਡਾਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਨਵੇਂ ਡਾਕਟਰਾਂ ਨੂੰ ਵਧਾਈ ਦਿੰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਇਨ੍ਹਾਂ ਹਾਊਸ ਸਰਜਨਾਂ ਦੀ ਨਿਯੁਕਤੀ ਨਾਲ ਸਿਵਲ ਹਸਪਤਾਲ ਅਤੇ ਸਬ-ਡਵੀਜ਼ਨਾਂ ਦੇ ਹਸਪਤਾਲਾਂ ਵਿਚ ਲੋਕਾਂ ਨੂੰ ਹੋਰ ਬੇਹਤਰ ਸਿਹਤ ਸੇਵਾਵਾਂ ਮਿਲਣਗੀਆਂ।

Post a Comment

Previous Post Next Post